Joshua 24:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਦਿਨ ਯਹੋਸ਼ੁਆ ਨੇ ਲੋਕਾਂ ਲਈ ਇੱਕ ਨੇਮ ਕੀਤਾ। ਯਹੋਸ਼ੁਆ ਨੇ ਇਹ ਨੇਮ ਸ਼ਕਮ ਨਾਮ ਦੇ ਕਸਬੇ ਵਿਖੇ ਕੀਤਾ। ਇਹ ਉਨ੍ਹਾਂ ਲਈ ਕਾਨੂੰਨ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸੇ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿੱਧੀ ਅਤੇ ਇੱਕ ਕਨੂਨ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।