Joshua 24:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਇਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਦਿੱਤਾ। ਫ਼ੇਰ ਯਹੋਸ਼ੁਆ ਨੇ ਇੱਕ ਵੱਡਾ ਪੱਥਰ ਲੱਭਿਆ। ਇਹ ਪੱਥਰ ਇਸ ਇਕਰਾਰਨਾਮੇ ਦਾ ਸਬੂਤ ਸੀ। ਉਸ ਨੇ ਉਸ ਪੱਥਰ ਨੂੰ ਯਹੋਵਾਹ ਦੇ ਪਵਿੱਤਰ ਤੰਬੂ ਦੇ ਨੇੜੇ ਓਕ ਦੇ ਰੁੱਖ ਹੇਠਾਂ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਸ਼ੁਆ ਨੇ ਏਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਅਸਥਾਨ ਦੇ ਵਿੱਚ ਸੀ ਖੜਾ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।