Joshua 24:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਘਰ ਚੱਲੇ ਜਾਣ ਲਈ ਆਖਿਆ। ਇਸ ਲਈ ਹਰ ਕੋਈ ਆਪਣੇ ਘਰ ਆਪਣੀ ਧਰਤੀ ਉੱਤੇ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਨ੍ਹਾਂ ਦੀ ਮਿਲਖ ਨੂੰ ਘੱਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।