Joshua 24:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਮਗਰੋਂ ਨੂਨ ਦਾ ਪੁੱਤਰ ਯਹੋਸ਼ੁਆ ਮਰ ਗਿਆ। ਯਹੋਸ਼ੁਆ 110 ਵਰ੍ਹੇ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤ੍ਰ ਯਹੋਸ਼ੁਆ ਯਹੋਵਾਹ ਦਾ ਦਾਸ ਚਲਾਣਾ ਕਰ ਗਿਆ। ਉਹ ਇੱਕ ਸੌ ਦੱਸਾਂ ਵਰਿਹਾ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।