Joshua 24:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ, ਯਹੋਵਾਹ ਨੇ ਤੁਹਾਡੇ ਪੁਰਖੇ ਅਬਰਾਹਾਮ ਨੂੰ ਨਦੀ ਦੇ ਪਰਲੇ ਕੰਢੇ ਦੀ ਧਰਤੀ ਤੋਂ ਕੱਢਿਆ। ਮੈਂ ਉਸਦੀ ਕਨਾਨ ਦੀ ਧਰਤੀ ਵਿੱਚ ਅਗਵਾਈ ਕੀਤੀ ਅਤੇ ਉਸ ਨੂੰ ਬਹੁਤ ਉਲਾਦ ਦਾ ਵਰ ਦਿੱਤਾ। ਮੈਂ ਅਬਰਾਹਾਮ ਨੂੰ ਉਸ ਦਾ ਪੁੱਤਰ ਇਸਹਾਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਤੋਂ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।