Joshua 24:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੂੰ ਉਸਦੀ ਆਪਣੀ ਧਰਤੀ ਉੱਤੇ ਤਿਮਨਥ ਸਰਹ ਵਿਖੇ ਦਫ਼ਨਾਇਆ ਗਿਆ। ਇਹ ਗਆਸ਼ ਪਰਬਤ ਦੇ ਉੱਤਰ ਵੱਲ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਸ ਨੂੰ ਉਸ ਦੀ ਮਿਲਖ ਦੀ ਹੱਦ ਉੱਤੇ ਤਿਮਨਥ ਸਰਹ ਵਿੱਚ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਆਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।