Joshua 24:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਉਸ ਸਮੇਂ ਦੌਰਾਨ ਯਹੋਵਾਹ ਦੀ ਸੇਵਾ ਕੀਤੀ ਸੀ ਜਦੋਂ ਯਹੋਸ਼ੁਆ ਜਿਉਂਦਾ ਸੀ। ਅਤੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ, ਲੋਕ ਯਹੋਵਾਹ ਦੀ ਸੇਵਾ ਕਰਦੇ ਰਹੇ ਜਦੋਂ ਤੀਕ ਉਨ੍ਹਾਂ ਦੇ ਆਗੂ ਜਿਉਂਦੇ ਸਨ। ਇਹ ਉਹ ਆਗੂ ਸਨ ਜਿਨ੍ਹਾਂ ਨੇ ਉਹ ਗੱਲਾਂ ਦੇਖੀਆਂ ਸਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਨ੍ਹਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜੀਉਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।