Joshua 24:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਹ ਆਪਣੇ ਨਾਲ ਯੂਸੁਫ਼ ਦੀਆਂ ਅਸਥੀਆਂ ਲੈ ਆਏ। ਇਸ ਲਈ ਲੋਕਾਂ ਨੇ ਯੂਸੁਫ਼ ਦੀਆਂ ਅਸਥੀਆਂ ਨੂੰ ਸ਼ਕਮ ਵਿਖੇ ਦਫ਼ਨਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਅਸਥੀਆਂ ਨੂੰ ਉਸ ਜ਼ਮੀਨ ਵਿੱਚ ਦਫ਼ਨਾਇਆ ਜਿਹੜੀ ਯਾਕੂਬ ਨੇ ਹਮੋਰ ਦੇ ਪੁੱਤਰਾਂ ਪਾਸੋਂ ਖਰੀਦੀ ਸੀ ਜਿਹੜਾ ਸ਼ਕਮ ਨਾਮ ਦੇ ਬੰਦੇ ਦਾ ਪਿਤਾ ਸੀ। ਯਾਕੂਬ ਨੇ ਇਹ ਧਰਤੀ ਚਾਂਦੀ ਦੇ 100 ਸਿੱਕਿਆਂ ਬਦਲੇ ਖਰੀਦੀ ਸੀ। ਇਹ ਧਰਤੀ ਯੂਸੁਫ਼ ਦੀ ਸੰਤਾਨ ਦੀ ਮਾਲਕੀ ਹੇਠਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤ੍ਰਾਂ ਤੋਂ ਇੱਕ ਸੌ ਰੁਪਏ ਨੂੰ ਮੁਲ ਲਿਆ ਸੀ ਦਫ਼ਨਾ ਦਿੱਤਾ, ਸੋ ਓਹ ਯੂਸੁਫ਼ ਦੀ ਅੰਸ ਦੀ ਮਿਲਖ ਵਿੱਚ ਆ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।