Joshua 24:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦਾ ਪੁੱਤਰ, ਅਲਆਜ਼ਾਰ ਮਰ ਗਿਆ ਅਤੇ ਉਸ ਨੂੰ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਗਿਬੀਹ ਵਿਖੇ ਦਫ਼ਨਾਇਆ ਗਿਆ। ਗਿਬੀਹ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਦਾ ਪੁੱਤ੍ਰ ਅਲਆਜ਼ਾਰ ਵੀ ਚਲਾਣਾ ਕਰ ਗਿਆ ਅਤੇ ਉਸ ਨੂੰ ਉਸ ਦੇ ਪੁੱਤ੍ਰ ਫ਼ੀਨਹਾਸ ਦੇ ਟਿੱਬੇ ਉੱਤੇ ਜਿਹੜਾ ਅਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।