Joshua 24:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਇਸਹਾਕ ਨੂੰ ਯਾਕੂਬ ਅਤੇ ਏਸਾਓ ਨਾਮ ਦੇ ਦੋ ਪੁੱਤਰ ਦਿੱਤੇ। ਏਸਾਓ ਨੂੰ ਮੈਂ ਸੇਈਰ ਦੇ ਪਰਬਤਾਂ ਦੇ ਦੁਆਲੇ ਦੀ ਧਰਤੀ ਦਿੱਤੀ ਯਾਕੂਬ ਅਤੇ ਉਸ ਦੇ ਪੁੱਤਰ ਉੱਥੇ ਨਹੀਂ ਰਹੇ। ਉਹ ਮਿਸਰ ਦੀ ਧਰਤੀ ਉੱਤੇ ਰਹਿਣ ਲਈ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।