Joshua 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੇ ਮੈਨੂੰ, ਯਹੋਵਾਹ ਨੂੰ, ਸਹਾਇਤਾ ਲਈ ਪੁਕਾਰਿਆ। ਅਤੇ ਮੈਂ ਮਿਸਰ ਦੇ ਲੋਕਾਂ ਉੱਪਰ ਬਹੁਤ ਮੁਸੀਬਤਾਂ ਭੇਜੀਆਂ। ਮੈਂ, ਯਹੋਵਾਹ ਨੇ, ਸਮੁੰਦਰ ਦੇ ਪਾਣੀ ਨਾਲ ਉਨ੍ਹਾਂ ਨੂੰ ਢੱਕ ਦਿੱਤਾ। ਤੁਸੀਂ ਖੁਦ ਦੇਖਿਆ ਸੀ ਕਿ ਮੈਂ ਮਿਸਰ ਦੀ ਫ਼ੌਜ ਨਾਲ ਕੀ ਕੁਝ ਕੀਤਾ। “‘ਉਸ ਤੋਂ ਮਗਰੋਂ, ਤੁਸੀਂ ਬਹੁਤ ਸਮੇਂ ਤੱਕ ਮਾਰੂਥਲ ਵਿੱਚ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਨੇ ਯਹੋਵਾਹ ਅੱਗੇ ਤਰਲਾ ਪਾਇਆ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਓਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਓਹਨਾਂ ਨੂੰ ਢਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸਾਂ ਆਪਣੀ ਅੱਖੀਂ ਵੇਖੀਆ ਤਾਂ ਤੁਸੀਂ ਢੇਰ ਸਾਰੇ ਦਿਨਾਂ ਤੀਕ ਉਜਾੜ ਵਿੱਚ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।