Joshua 24:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਤੁਹਾਨੂੰ ਅਮੋਰੀ ਲੋਕਾਂ ਦੀ ਧਰਤੀ ਉੱਤੇ ਲੈ ਆਂਦਾ। ਇਹ ਯਰਦਨ ਨਦੀ ਦੇ ਪੂਰਬ ਵੱਲ ਸੀ। ਉਹ ਲੋਕ ਤੁਹਾਡੇ ਖ਼ਿਲਾਫ਼ ਲੜੇ, ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦਿਉ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦੀ ਤਾਕਤ ਦਿੱਤੀ। ਫ਼ੇਰ ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਓਹ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਓਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।