Joshua 24:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਫ਼ੇਰ ਮੋਆਬ ਦੇ ਰਾਜੇ, ਸਿਫ਼ੋਰ ਦੇ ਪੁੱਤਰ, ਬਾਲਾਕ ਨੇ ਇਸਰਾਏਲ ਦੇ ਲੋਕਾਂ ਨਾਲ ਲੜਨ ਦੀ ਤਿਆਰੀ ਕੀਤੀ। ਰਾਜੇ ਨੇ ਬਓਰ ਦੇ ਪੁੱਤਰ, ਬਿਲਆਮ, ਨੂੰ ਸੱਦਿਆ। ਉਸ ਨੇ ਬਿਲਆਮ ਨੂੰ ਆਖਿਆ ਕਿ ਤੁਹਾਨੂੰ ਸਰਾਪ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫੇਰ ਮੋਆਬ ਦੇ ਰਾਜੇ ਸਿਫ਼ੋਰ ਦਾ ਪੁੱਤ੍ਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੱਦ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।