Joshua 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਦਿਨ ਬਹੁਤ ਸਵੇਰੇ, ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਉੱਠੇ ਅਤੇ ਅਕਾਸ਼ੀਆ ਨੂੰ ਛੱਡ ਗਏ। ਉਹ ਯਰਦਨ ਨਦੀ ਵੱਲ ਗਏ ਅਤੇ ਉਨ੍ਹਾਂ ਨੇ ਪਾਰ ਜਾਣ ਤੋਂ ਪਹਿਲਾ ਉੱਥੇ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ੁਆ ਤੜਕੇ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰ ਕੇ ਯਰਦਨ ਕੋਲ ਆਏ ਅਤੇ ਓਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਟਿਕ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l