Joshua 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਇੱਕ ਸਬੂਤ ਹੈ। ਸਾਰੀ ਦੁਨੀਆਂ ਦੇ ਪ੍ਰਭੂ ਦਾ ਇਕਰਾਰਨਾਮੇ ਦਾ ਸੰਦੂਕ ਤੁਹਾਡੇ ਅੱਗੇ ਜਾਵੇਗਾ ਜਦੋਂ ਤੁਸੀਂ ਯਰਦਨ ਨਦੀ ਨੂੰ ਪਾਰ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਸਾਰੀ ਧਰਤੀ ਦੇ ਪ੍ਰਭੁ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।