Joshua 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਬਾਰਾਂ ਆਦਮੀ ਚੁਣੋ। ਇਸਰਾਏਲ ਦੇ ਹਰ ਇੱਕ ਪਰਿਵਾਰ ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦਿਆਂ ਗੋਤਾਂ ਵਿੱਚੋਂ ਇੱਕ ਇੱਕ ਗੋਤ ਪਿੱਛੇ ਇੱਕ ਇੱਕ ਮਨੁੱਖ ਆਪਣੇ ਲਈ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ।