Joshua 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਸਲ ਦੀ ਵਾਢੀ ਵੇਲੇ ਯਰਦਨ ਨਦੀ ਦੇ ਕੰਢਿਆਂ ਤੀਕ ਵਗਦੀ ਹੈ ਇਸ ਲਈ ਨਦੀ ਪੂਰੀ ਭਰੀ ਹੋਈ ਸੀ ਜਿਨ੍ਹਾਂ ਜਾਜਕਾਂ ਨੇ ਸੰਦੂਕ ਚੁੱਕਿਆ ਹੋਇਆ ਸੀ ਉਹ ਨਦੀ ਦੇ ਕੰਢੇ ਆ ਗਏ। ਉਨ੍ਹਾਂ ਨੇ ਨਦੀ ਵਿੱਚ ਪੈਰ ਪਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਨੇਮ ਦੇ ਸੰਦੂਕ ਨੂੰ ਚੁਕਣ ਵਾਲੇ ਯਰਦਨ ਤੀਕ ਅੱਪੜੇ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਓਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।