Joshua 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਾਰੇ ਲੋਕ ਨਦੀ ਪਾਰ ਕਰ ਗਏ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ