Joshua 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ 40,000 ਸਿਪਾਹੀ, ਲੜਾਈ ਲਈ ਤਿਆਰ ਹੋਏ, ਯਹੋਵਾਹ ਦੇ ਸਾਹਮਣਿਉ ਲੰਘੇ। ਉਹ ਯਰੀਹੋ ਦੇ ਮੈਦਾਨਾ ਵੱਲ ਕੂਚ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਚਾਲੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਜੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮਦਾਨ ਵਿੱਚ ਲੜਾਈ ਲਈ ਪਾਰ ਲੰਘੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।