Joshua 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੀ ਨਿਗਾਹ ਵਿੱਚ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਓਹ ਮੂਸਾ ਕੋਲੋਂ ਉਸ ਦੀ ਸਾਰੀ ਅਵਸਥਾ ਤੀਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।