Joshua 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਨੇ ਜਾਜਕਾਂ ਨੂੰ ਆਦੇਸ਼ ਦਿੱਤਾ। ਉਸ ਨੇ ਆਖਿਆ, “ਯਰਦਨ ਨਦੀ ਵਿੱਚੋਂ ਬਾਹਰ ਆ ਜਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਉਤਾਹਾਂ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।