Joshua 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਰੀਕ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।