Joshua 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਆਪਣੇ ਬਾਲਕਾਂ ਨੂੰ ਇਉਂ ਸਮਝਾਇਓ ਕਿ ਇਸਰਾਏਲ ਏਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।