Joshua 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨ ਬੰਦ ਹੋ ਗਿਆ। ਫੇਰ ਇਸਰਾਏਲੀਆਂ ਨੂੰ ਮੰਨ ਕਦੀ ਨਾ ਮਿਲਿਆਪਰ ਉਨ੍ਹਾਂ ਉਸ ਵਰਹੇ ਕਨਾਨ ਦੇਸ ਦੀ ਉਤਪਤ ਤੋਂ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।