Joshua 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈਂ ਯਾ ਸਾਡੇ ਵੈਰੀਆਂ ਵੱਲ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”