Joshua 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਯਹੋਵਾਹ ਨੇ ਯਹੋਸ਼ੁਆ, ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।