Joshua 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸ ਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।