Joshua 5:6 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸਰਾਏਲੀ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਫਿਰਦੇ ਰਹੇ ਜਦ ਤੀਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ ਏਸ ਲਈ ਭਈ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸੌਂਹ ਖਾਧੀ ਸੀ ਕਿ ਉਹ ਓਹਨਾਂ ਨੂੰ ਉਹ ਧਰਤੀ ਵਿਖਾਵੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਓਹਨਾਂ ਦੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸਰਾਏਲੀ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਦੇ ਰਹੇ, ਜਦ ਤੱਕ ਸਾਰੀ ਕੌਮ ਦੇ ਯੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ, ਇਸ ਲਈ ਕਿ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸਹੁੰ ਖਾਧੀ ਸੀ ਕਿ ਉਹ ਉਹਨਾਂ ਨੂੰ ਉਹ ਧਰਤੀ ਵਿਖਾਲੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਾਨੂੰ ਦੇਣ ਦੀ ਸਹੁੰ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।