Joshua 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।