Joshua 6:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਓਹ ਤੜਕੇ ਹੀ ਦਿਨ ਚੜ੍ਹਨ ਦੇ ਵੇਲੇ ਉੱਠੇ ਅਤੇ ਓਵੇਂ ਹੀ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ। ਨਿਰਾ ਉੱਸੇ ਦਿਨ ਓਹ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।