Joshua 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਓਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ ਕੀ ਮਨੁੱਖ ਕੀ ਤੀਵੀਂ, ਕੀ ਜੁਆਨ, ਕੀ ਬੁੱਢਾ, ਕੀ ਬਲਦ, ਕੀ ਭੇਡ ਕੀ ਖੋਤਾ, ਤੇਗ ਦੀ ਧਾਰ ਨਾਲ ਅਰਪਣ ਕਰ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।