Joshua 6:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਰਾਹਾਬ ਬੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਓਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੀਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਹਲਕਾਰਿਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖੋਜ ਕੱਢਣ ਨੂੰ ਘੱਲਿਆ ਸੀ ਉਸ ਨੇ ਲੁਕਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।