Joshua 6:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਯਹੋਸ਼ੁਆ ਦੇ ਅੰਗ ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਯਹੋਸ਼ੁਆ ਦੇ ਅੰਗ-ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।