Joshua 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾਂ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦਿਆਂ ਸਿੰਙਾ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵੇਰੀ ਸ਼ਹਿਰ ਦੇ ਦੁਆਲੇ ਫਿਰਿਓ ਅਤੇ ਜਾਜਕ ਤੁਰ੍ਹੀਆਂ ਵਜਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।