Joshua 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਰ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਉਹਨਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਤੇ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।