Joshua 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸ ਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲੀਆਂ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਕਿਉਂ ਜੋ ਜ਼ਰਹ ਦੇ ਪੜਪੋਤੇ ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤ੍ਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਮਣਸੀ ਹੋਈ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।