Joshua 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?