Joshua 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਖਲੋ ਨਾ ਸਗੋਂ ਅਗੋਂ ਵੈਰੀਆਂ ਦੇ ਅੱਗੋਂ ਪਿੱਠ ਭੁਆਈ ਕਿਉਂ ਜੋ ਓਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।