Joshua 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਸੁਵਖਤੇ ਹੀ, ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਯਹੋਵਾਹ ਦੇ ਸਾਹਮਣੇ ਇਕੱਠਾ ਕੀਤਾ। ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਸਾਹਮਣੇ ਖਲੋ ਗਏ। ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਚੋਣ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ।