Joshua 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਘਰਾਣੇ ਦਾ ਮਨੁੱਖ ਮਨੁੱਖ ਕਰਕੇ ਨੇੜੇ ਲਿਆਇਆ ਤਾ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤ੍ਰ ਆਕਾਨ ਫੜਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਘਰਾਣੇ ਦਾ ਮਨੁੱਖ ਇੱਕ-ਇੱਕ ਕਰਕੇ ਨੇੜੇ ਲਿਆਇਆ ਤਾਂ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤਰ ਆਕਾਨ ਫੜਿਆ ਗਿਆ।