Joshua 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ।