Joshua 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।” ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਯਰੀਹੋਂ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤ-ਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਘੱਲੇ ਅਤੇ ਓਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦਾ ਖੋਜ ਕੱਢ ਲਿਆਓ। ਉਪਰੰਤ ਓਹ ਮਨੁੱਖ ਗਏ ਅਤੇ ਅਈ ਦਾ ਖੋਜ ਕੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ।