Joshua 7:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਡਿੱਠਾ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲੋਭ ਆ ਗਿਆ ਅਤੇ ਮੈਂ ਓਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਓਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ।