Joshua 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਤੰਬੂ ਵਿੱਚੋਂ ਚੀਜ਼ਾਂ ਬਾਹਰ ਲਿਆਂਦੀਆਂ। ਉਹ ਉਨ੍ਹਾਂ ਚੀਜ਼ਾਂ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਦੇ ਕੋਲ ਲੈ ਗਏ। ਉਨ੍ਹਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਧਰਤੀ ਉੱਤੇ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਓਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਓਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ।