Joshua 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਸ਼ੁਆ ਨੇ ਇਸ ਬਾਰੇ ਸੁਣਿਆ, ਉਸ ਨੇ ਆਪਣਾ ਗਮ ਪ੍ਰਗਟਾਉਣ ਲਈ ਕੱਪੜੇ ਪਾੜ ਲਏ। ਉਹ ਪਵਿੱਤਰ ਸੰਦੂਕ ਅੱਗੇ ਧਰਤੀ ਉੱਤੇ ਝੁਕ ਗਿਆ। ਯਹੋਸ਼ੁਆ ਸ਼ਾਮ ਤੀਕ ਉੱਥੇ ਹੀ ਰਿਹਾ। ਇਸਰਾਏਲ ਦੇ ਆਗੂਆਂ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੇ ਸਿਰਾਂ ਵਿੱਚ ਘੱਟਾ ਪਾ ਲਿਆ। ਆਪਣਾ ਗਮ ਪ੍ਰਗਟ ਕਰਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੀਕ ਮੂੰਹ ਪਰਨੇ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਨ੍ਹਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।