Joshua 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਭੁਆਂ ਲਈ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਹੈ?