Joshua 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”
Punjabi Bible 2016 - ਪਵਿੱਤਰ ਬਾਈਬਲ O.V.
ਕਨਾਨੀ ਅਤੇ ਸਾਰੇ ਏਸ ਦੇਸ ਦੇ ਵਸਨੀਕ ਸੁਣਨਗੇ ਅਤੇ ਓਹ ਸਾਨੂੰ ਘੇਰ ਲੈਣਗੇ ਅਤੇ ਓਹ ਸਾਡਾ ਨਾਉਂ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਨਾਨੀ ਅਤੇ ਸਾਰੇ ਇਸ ਦੇਸ ਦੇ ਵਸਨੀਕ ਸੁਣਨਗੇ ਅਤੇ ਉਹ ਸਾਨੂੰ ਘੇਰ ਲੈਣਗੇ ਅਤੇ ਉਹ ਸਾਡਾ ਨਾਮ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ?