Joshua 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਸੁਵਖਤੇ ਹੀ ਯਹੋਸ਼ੁਆ ਨੇ ਆਦਮੀਆਂ ਨੂੰ ਇਕੱਠਿਆ ਕੀਤਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਆਗੂ ਆਦਮੀਆਂ ਨੂੰ ਅਈ ਵੱਲ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਸਵੇਰ ਦੇ ਵੇਲੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।