Joshua 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਤਕਰੀਬਨ 5,000 ਆਦਮੀ ਚੁਣੇ। ਯਹੋਸ਼ੁਆ ਨੇ ਇਨ੍ਹਾਂ ਆਦਮੀਆਂ ਨੂੰ ਸ਼ਹਿਰ ਦੇ ਪੱਛਮ ਵਾਲੇ ਪਾਸੇ ਬੈਤਏਲ ਅਤੇ ਅਈ ਦੇ ਵਿੱਚਕਾਰ ਜਾਕੇ ਛੁਪ ਜਾਣ ਲਈ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਨ੍ਹਾਂ ਨੂੰ ਬੈਤ-ਏਲ ਅਰ ਅਈ ਦੇ ਵਿੱਚਕਾਰ ਸ਼ਹਿਰੋਂ ਲਹਿੰਦੀ ਵੱਲ ਘਾਤ ਵਿੱਚ ਬਿਠਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।