Joshua 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੜਾਈ ਲਈ ਤਿਆਰ ਕੀਤਾ। ਮੁਖ ਡੇਰਾ ਸ਼ਹਿਰ ਦੇ ਉੱਤਰ ਵੱਲ ਸੀ। ਦੂਸਰੇ ਆਦਮੀ ਪੱਛਮ ਵੱਲ ਛੁੱਪੇ ਹੋਏ ਸਨ। ਉਸ ਰਾਤ ਯਹੋਸ਼ੁਆ ਵਾਦੀ ਵਿੱਚ ਹੇਠਾਂ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉੱਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਲਹਿੰਦੀ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।